23 ਮਾਰਚ ਨੂੰ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਹੋ ਰਹੀ ਵਿਦਿਆਰਥੀ-ਨੌਜਵਾਨ ਕਨਵੈਂਸ਼ਨ ਵਿੱਚ ਸ਼ਾਮਿਲ ਹੋਵੋ

ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਓ ,ਨਸ਼ੇ ਨਹੀਂ ਰੁਜ਼ਗਾਰ ਦਿਉ ਬੁਢਲਾਡਾ 6 ਮਾਰਚ ,ਬੋਲੇ ਪੰਜਾਬ ਬਿਊਰੋ; 23 ਮਾਰਚ 2026 ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਈ ਜਾ ਰਹੀ ਵਿਦਿਆਰਥੀ-ਨੌਜਵਾਨ ਕਨਵੈਂਸ਼ਨ ਦੀ ਤਿਆਰੀ ਵਜੋਂ ਸਰਕਾਰੀ ਆਈ ਟੀ ਆਈ ਬੁਢਲਾਡਾ ਅਤੇ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ […]

Continue Reading