ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਧਾਇਕ ਢੋਸ ਦੇ ਦਫ਼ਤਰ ਦਾ ਘਿਰਾਓ

ਮੋਗਾ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਇੱਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ (ਲਾਡੀ ਢੋਸ) ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ/ਪੈਨਸ਼ਨਰਾਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਰੈਲੀ ਕੀਤੀ ਗਈ, ਜਿਸ ਵਿੱਚ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਤਾਲਮੇਲ ਕਮੇਟੀ ਮੋਗਾ ਦੇ ਆਗੂਆਂ ਵੱਲੋਂ ਚੰਡੀਗੜ੍ਹ ਮੁੱਖ […]

Continue Reading