AAP ਨੇ ਇੱਕ ਵਿਧਾਇਕ ਕੀਤਾ ਸਸਪੈਂਡ 

ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (AAP) ਨੇ ਮੌੜ ਵਿਧਾਨ ਸਭਾ ਹਲਕੇ ਤੋਂ ਆਪਣੇ ਵਿਧਾਇਕ ਸੁਖਵੀਰ ਸਿੰਘ ਮੈਸਰਖਾਨਾ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵੱਲੋਂ ਅੱਜ ਫੈਸਲਾ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੁਖਵੀਰ ਸਿੰਘ ਮੈਸਰਖਾਨਾ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੌੜ ਹਲਕੇ ਤੋਂ ਆਮ ਆਦਮੀ […]

Continue Reading