“ਜਦੋਂ ਸਿੱਖ ਵਿਰੋਧੀ ਨਫ਼ਰਤ ਦਿਖਾਈ ਹੀ ਨਾ ਦੇਵੇ ਤਾਂ ਉਸ ਨਾਲ ਲੜੋਗੇ ਕਿਵੇਂ?”—ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, 28 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਲੇਬਰ ਪਾਰਟੀ ਕਾਨਫਰੰਸ ਦੌਰਾਨ ਸਟੈਂਡ ਅੱਪ ਟੂ ਰੇਸਿਜ਼ਮ ਵੱਲੋਂ ਕਰਵਾਈ ਫਰਿੰਜ ਮੀਟਿੰਗ ਵਿੱਚ ਸਿੱਖ ਫੈਡਰੇਸ਼ਨ (ਯੂਕੇ) ਦੇ ਮੈਂਬਰ ਕੁਲਦੀਪ ਸਿੰਘ ਨੇ ਬਰਤਾਨਵੀ ਸਰਕਾਰ ’ਤੇ ਸਿੱਖ ਵਿਰੋਧੀ ਨਫ਼ਰਤ ਦੇ ਮਾਮਲਿਆਂ ਨੂੰ ਆਮ ਨਸਲੀ ਜਾਂ ਧਾਰਮਿਕ ਨਫ਼ਰਤ ਦੇ ਅੰਕੜਿਆਂ ਵਿੱਚ ਲੁਕਾਉਣ ਅਤੇ ਪੁਲਿਸ, ਪ੍ਰੋਸੀਕਿਊਸ਼ਨ ਤੇ ਨਿਆਂ ਪ੍ਰਣਾਲੀ ਦੀਆਂ […]
Continue Reading