ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਬਲਬੀਰ ਸਿੱਧੂ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਮੋਹਾਲੀ ਬਾਹਰ ਵਿਸ਼ਾਲ ਧਰਨਾ ਪ੍ਰਦਰਸ਼ਨ

ਵੋਟ ਦੇ ਅਧਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ: ਬਲਬੀਰ ਸਿੰਘ ਸਿੱਧੂ ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ‘ਵੋਟ ਚੋਰੀ’ ਦੇ ਮੁੱਦੇ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ, […]

Continue Reading