12 ਫਰਵਰੀ ਨੂੰ ਦੇਸ਼ ਪੱਧਰੀ ਹੜਤਾਲ ਦੇ ਸੱਦੇ ਨੂੰ ਲਾਗੂ ਕਰਦਿਆਂ ਜ਼ਿਲ੍ਹੇ ਵਿਚ 7 ਥਾਵਾਂ ਤੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ
ਬਿਜਲੀ ਬਿਲ, ਬੀਜ ਬਿਲ, ਲੇਬਰ ਕੋਡ ਅਤੇ ਮਗਨਰੇਗਾ ਸੋਧ ਕਾਨੂੰਨ ਵਾਪਸ ਲੈਣ ਲਈ ਦਿੱਤੀ ਸਖਤ ਚੇਤਾਵਨੀ ਭਾਰਤ ਅਤੇ ਅਮਰੀਕਾ ਵਿਚਕਾਰ ਮੁਫ਼ਤ ਕਰ ਵਪਾਰ ਸਮਝੌਤੇ ਦੇ ਵਿਰੋਧ ਵਿਚ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦਾ ਐਲਾਨ ਪਟਿਆਲਾ 10 ਫਰਵਰੀ ,ਬੋਲੇ ਪੰਜਾਬ ਬਿਊਰੋ: ਕੇਂਦਰੀ ਟਰੇਡ ਯੂਨੀਅਨ,ਮਜਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ਤਹਿਤ ਅੱਜ ਪਟਿਆਲਾ […]
Continue Reading