‘ਸਤਲੁਜ’ ‘ਤੇ ਪਾਬੰਦੀ ਸੱਚ ਨੂੰ ਕੈਦ ਕਰਨ ਦੀ ਨਾਕਾਮ ਕੋਸ਼ਿਸ਼; 18 ਜੁਲਾਈ ਨੂੰ ਵੈਨਕੁਵਰ ਭਾਰਤੀ ਅੰਬੈਸੀ ਅੱਗੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ

ਸਿੱਖ ਇਤਿਹਾਸ ਨਹੀਂ ਦਬੇਗਾ—’ਸਤਲੁਜ’ ‘ਤੇ ਭਾਰਤੀ ਪਾਬੰਦੀ ਦਾ ਦੁਨੀਆ ਭਰ ਵਿੱਚ ਹੋਵੇਗਾ ਵਿਰੋਧ ਨਵੀਂ ਦਿੱਲੀ 7 ਜੁਲਾਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਟੀਮ ਨਿੱਝਰ ਕੈਨੇਡਾ ਨੇ ਭਾਰਤ ਸਰਕਾਰ ਵੱਲੋਂ ‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਨੂੰ ਸਖ਼ਤ ਸ਼ਬਦਾਂ ਵਿੱਚ ਰੱਦ ਕਰਦਿਆਂ ਕਿਹਾ ਹੈ ਕਿ ਇਤਿਹਾਸ ਨਾਲ ਜੁੜੇ ਸੰਵੇਦਨਸ਼ੀਲ ਵਿਸ਼ਿਆਂ ਨੂੰ ਸੈਂਸਰਸ਼ਿਪ ਰਾਹੀਂ ਦਬਾਉਣਾ […]

Continue Reading