ਪੰਜਾਬ ‘ਚ ਅਧਿਆਪਕਾਂ ਦੀ ਵੈਨ ਨਾਲ ਵਾਪਰਿਆ ਵੱਡਾ ਹਾਦਸਾ,ਕਈ ਜ਼ਖਮੀ
ਗੁਰਦਾਸਪੁਰ 17 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਗੁਰਦਾਸਪੁਰ ਵਿੱਚ ਅਧਿਆਪਕਾਂ ਦੀ ਵੈਨ ਦੇ ਨਾਲ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ।ਜਾਣਕਾਰੀ ਅਨੁਸਾਰ, ਅਧਿਆਪਕ ਅੱਜ ਸਵੇਰੇ ਇੱਕ ਵੈਨ ਵਿੱਚ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਸੰਘਣੀ ਧੁੰਦ ਦੇ ਕਾਰਨ ਅਧਿਆਪਕਾਂ ਦੇ ਨਾਲ ਭਰੀ ਵੈਨ ਇੱਕ ਟਰੱਕ ਦੇ ਨਾਲ ਟਕਰਾ ਗਈ, ਜਿਸ ਕਾਰਨ ਕਈ ਅਧਿਆਪਕ […]
Continue Reading