ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ
ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ ਫਰਜ਼ੀ ਵੈੱਬਸਾਈਟ ਬਣਾ ਕੇ ਜਾਅਲੀ ਰਸੀਦਾਂ, ਫਾਰਮ ਤਿਆਰ ਕਰਕੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ […]
Continue Reading