ਦਿੱਲੀ ਕਮੇਟੀ ਚੋਣ ਦੀਆਂ ਬਣ ਰਹੀਆਂ ਨਵੀਂ ਵੋਟਰ ਸੂਚੀਆਂ ’ਚ ਵੱਡਾ ਝੋਲ? ਕਿਤੇ ਸੰਗਤ ਦੇ ਨਾਮ ਗਾਇਬ, ਕਿਤੇ ਇਲਾਕੇ ’ਚ ਨਾ ਰਹਿਣ ਵਾਲਿਆਂ ਦੇ ਨਾਮ—ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 11 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਵੋਟਰ ਸੂਚੀਆਂ ਨੂੰ ਲੈ ਕੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਵਾਰਡ ਨੰਬਰ 33 ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ […]

Continue Reading