‘ਵੋਟ ਚੋਰੀ’ ਕਰਨ ਵਾਲੇ ਮੋਦੀ ਤੇ ਅਮਿਤ ਸ਼ਾਹ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ: ਰਾਹੁਲ ਗਾਂਧੀ
ਨਵੀਂ ਦਿੱਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾ ਕੇ ਜੇਲ੍ਹ ਭੇਜਿਆ ਜਾਵੇਗਾ; ਕਾਨੂੰਨ ਤੋਂ ਨਹੀਂ ਬਚ ਸਕਣਗੇ ਮੋਦੀ ਤੇ ਸ਼ਾਹ; ‘ਇੰਡੀਆ’ ਗੱਠਜੋੜ ਦੀ ਰੈਲੀ ’ਚ ਵੱਡੀ ਗਿਣਤੀ ’ਚ ਲੋਕਾਂ ਦੇ ਪਹੁੰਚਣ ਨੂੰ ਰਾਹੁਲ ਨੇ ਦੱਸਿਆ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਦਾ ਸੁਨੇਹਾ‘ਵੋਟ ਚੋਰੀ’ ਕਰਨ ਵਾਲੇ ਮੋਦੀ ਤੇ […]
Continue Reading