ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ

ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 8 ਆਈਪੀਐਸ ਅਤੇ 12 ਪੀਪੀਐਸ ਅਧਿਕਾਰੀਆਂ ਨੂੰ ਇੱਧਰੋਂ- ਉੱਧਰ ਤਬਦੀਲ ਕੀਤਾ ਗਿਆ ਹੈ। ਸਰਕਾਰ ਨੇ 6 ਜ਼ਿਲ੍ਹਿਆਂ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਦਾ ਤਬਾਦਲਾ ਕੀਤਾ ਹੈ।

Continue Reading

ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: ਡੀ. ਕਾਰਤੀਕੇਯਨ ਨੂੰ ਕਈ ਮਹੱਤਵਪੂਰਨ ਵਿਭਾਗਾਂ ਦਾ ਦਿੱਤਾ ਗਿਆ ਚਾਰਜ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪ੍ਰਸ਼ਾਸਨ ਦੇ ਪਰਸੋਨਲ ਵਿਭਾਗ ਨੇ ਸੀਨੀਅਰ ਅਧਿਕਾਰੀਆਂ ਵਿੱਚ ਪੋਰਟਫੋਲੀਓ ਮੁੜ ਵੰਡਣ ਦਾ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕੀਤਾ ਹੈ। ਇਹ ਬਦਲਾਅ ਆਈਏਐਸ ਅਧਿਕਾਰੀ ਡੀ. ਕਾਰਤੀਕੇਯਨ ਦੇ ਸ਼ਾਮਲ ਹੋਣ ਅਤੇ ਡਾ. ਅਭਿਜੀਤ ਵਿਜੇ ਚੌਧਰੀ ਦੀ ਸੇਵਾਮੁਕਤ ਹੋਣ ਤੋਂ ਬਾਅਦ ਹੋਇਆ ਹੈ। ਆਦੇਸ਼ ਅਨੁਸਾਰ, ਡੀ. ਕਾਰਤੀਕੇਯਨ, ਆਈਏਐਸ ਨੂੰ ਕਈ ਮਹੱਤਵਪੂਰਨ ਵਿਭਾਗਾਂ ਦਾ […]

Continue Reading

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ

ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ;- ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਵੱਡਾ ਫੇਰਬਦਲ ਕਰਦਿਆਂ ਦੋ ਮੰਤਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਹ ਕਦਮ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਏ ਅਹੁਦਿਆਂ ਨੂੰ ਭਰਨ ਲਈ ਚੁੱਕਿਆ ਗਿਆ ਹੈ।ਜਾਣਕਾਰੀ ਮੁਤਾਬਕ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਰਵਜੋਤ ਸਿੰਘ ਨੂੰ ਇਕ-ਇਕ ਹੋਰ ਵਿਭਾਗ […]

Continue Reading