ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ ਹੈ ਪੱਗ’ ਸੈਣੀ ਦਾ ਪਲਟਵਾਰ
ਚੰਡੀਗੜ੍ਹ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਨਕਲੀ ਪੱਗ’ ਵਾਲੇ ਤਨਜ਼ ’ਤੇ ਪਲਟਵਾਰ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪੱਗ ‘ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ’ ਹੈ ਅਤੇ ਇਸ ਨੂੰ ਚੋਣ ਰਾਜਨੀਤੀ ਦਾ ਸਾਧਨ ਨਹੀਂ ਬਣਾਇਆ ਜਾ ਸਕਦਾ। ‘ਟ੍ਰਿਬਿਊਨ ਸਮੂਹ’ ਨਾਲ ਗੱਲਬਾਤ ਕਰਦਿਆਂ […]
Continue Reading