ਪੰਜਾਬ ਦਾ ਬਦਲ ਰਿਹਾ ਸੱਭਿਆਚਾਰਕ ਢਾਂਚਾ, ਵੱਧ ਰਹੇ ਬਹੁ-ਪੱਖੀ ਸੰਕਟ!

ਪੰਜਾਬ ਦਾ ਬਦਲ ਰਿਹਾ ਸੱਭਿਆਚਾਰਕ ਢਾਂਚਾ, ਵੱਧ ਰਹੇ ਬਹੁ-ਪੱਖੀ ਸੰਕਟ! ਵਿਸ਼ਵੀਕਰਨ ਤੇ ਕਾਰਪੋਰੇਟੀ ਹਮਲਿਆਂ ਦੇ ਕਾਰਨ ਪੰਜਾਬ ਦੇ ਬਦਲ ਰਹੇ ਸੱਭਿਆਚਾਰਕ ਢਾਂਚੇ ਨੂੰ ਸਮਝਣਾ ਟੇਢੀ ਖੀਰ ਬਣ ਗਿਆ ਹੈ। ਵਿਸ਼ਵ ਮੰਡੀ ਦੇ ਆਉਣ ਤੋਂ ਪਹਿਲਾਂ ਜਿਸ ਤਰ੍ਹਾਂ ਪੰਜਾਬ ਦੇ ਅਰਥ-ਸ਼ਾਸਤਰੀਆਂ, ਸਿੱਖਿਆ-ਸ਼ਾਸਤਰੀਆਂ, ਸਮਾਜ-ਸ਼ਾਸਤਰੀਆਂ, ਖੇਤੀ ਵਿਗਿਆਨੀਆਂ ਤੇ ਯੂਨੀਵਰਸਿਟੀਆਂ ਦੇ ਵਿਦਵਾਨਾਂ ਨੇ ਵਿਸ਼ਵੀਕਰਨ ਦੇ ਫਾਇਦੇ ਗਿਣਾਏ ਸਨ, ਉਹ […]

Continue Reading