ਕੱਲ੍ਹ ਸਰਕਾਰੀ ਛੁੱਟੀ ਦਫ਼ਤਰ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ; ਕੱਲ੍ਹ ਮਹਾਂਵੀਰ ਜਯੰਤੀ ਦੇ ਮੌਕੇ ‘ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਨਤਕ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਸਬੰਧੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਹ ਛੁੱਟੀ ਪਹਿਲਾਂ ਹੀ ਸਰਕਾਰ ਦੇ ਸਾਲਾਨਾ ਕੈਲੰਡਰ ਵਿੱਚ ਸ਼ਾਮਲ ਹੈ। ਸਾਲ 2026 ਲਈ ਛੁੱਟੀਆਂ ਦੇ […]
Continue Reading