ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿੱਚ ਇੰਟਰੈਕਟਿਵ ਪੈਨਲ ਸਥਾਪਨਾ ਸਮਾਰੋਹ ਕਰਵਾਇਆ ਗਿਆ
ਸਕੂਲਾਂ ਵਿੱਚ ਡਿਜੀਟਲ ਸਿੱਖਿਆ ਦੇ ਵਧਾਵੇ ਲਈ ਇੰਟਰੈਕਟਿਵ ਪੈਨਲ ਲਾਹੇਵੰਦ ਸਾਬਤ ਹੋਣਗੇ: ਪ੍ਰਿੰਸੀਪਲ ਜਗਦੀਸ਼ ਸਿੰਘ ਘਨੌਰ, 20 ਮਾਰਚ ,ਬੋਲੇ ਪੰਜਾਬ ਬਿਉਰੋ;ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਦੋ ਇੰਟਰੈਕਟਿਵ ਪੈਨਲ ਸਫਲਤਾਪੂਰਵਕ ਲਗਾਏ ਗਏ। ਇਸ ਸਬੰਧੀ ਇੱਕ […]
Continue Reading