ਦੇਸ਼ ਭਗਤ ਯੂਨੀਵਰਸਿਟੀ ਅਤੇ ਈਐਚ1 ਇਨਫੋਟੈਕ ਸਾਈਬਰ ਸੁਰੱਖਿਆ ਵੱਲੋਂ ਸਮਝੌਤਾ ਹਸਤਾਖਰ
ਉਦਯੋਗ–ਅਕਾਦਮਿਕ ਸਾਂਝ, ਸਾਈਬਰ ਸੁਰੱਖਿਆ ਜਾਗਰੂਕਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਮਿਲੇਗਾ ਹੁਲਾਰਾ ਮੰਡੀ ਗੋਬਿੰਦਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਨੇ ਸਾਈਬਰ ਸੁਰੱਖਿਆ ਜਾਗਰੂਕਤਾ, ਉਦਯੋਗਿਕ ਸੰਪਰਕ, ਸਲਾਹਕਾਰੀ ਸਹਾਇਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਲਈ ਈਐਚ1 ਇਨਫੋਟੈਕ ਸਾਈਬਰ ਸੁਰੱਖਿਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਹਨ।ਇਸ […]
Continue Reading