ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੁਸਤਿਕਾ ਦਾ ਵਿਮੋਚਨ
ਨਵੀਂ ਦਿੱਲੀ, 25 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹੀਨਾਵਾਰ ਪੱਤਰਿਕਾ ‘ਗੋਵਿੰਦ ਪ੍ਰਕਾਸ਼’ ਦਾ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕੀਤਾ ਗਿਆ। ਇਸ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਗੌਰਵਮਈ ਇਤਿਹਾਸ ਉੱਤੇ ਆਧਾਰਿਤ ਲੇਖ, ਕਵਿਤਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ […]
Continue Reading