ਹੱਡ ਚੀਰਵੀ ਠੰਡ ਵਿੱਚ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਬੱਚਿਆਂ ਦੀ ਸਿਹਤ ਨਾਲ ਕੀਤਾ ਜਾ ਰਿਹਾ ਖਿਲਵਾੜ -ਜਸਵਿੰਦਰ ਸਿੰਘ ਸਮਾਣਾ ਮੁਹਾਲੀ 15 ਜਨਵਰੀ ,ਬੋਲੇ ਪੰਜਾਬ ਬਿਊਰੋ;ਹੱਡ ਚੀਰਵੀ ਠੰਡ ਤੇ ਲਗਾਤਾਰ ਪੈ ਰਹੀ ਧੁੰਦ ਕਰਕੇ ਸਕੂਲਾਂ ਦਾ ਸਮਾਂ ਤੋਂ ਸਵੇਰੇ 10 ਵਜੇ ਤੋਂ ਦੁਪਹਿਰ 2.00 ਵਜੇ ਤੱਕ ਦਾ ਰੱਖਿਆ ਜਾਣਾ ਚਾਹੀਦਾ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ […]
Continue Reading