ਮੋਹਾਲੀ ਜ਼ਿਲ੍ਹੇ ਲਈ ਨੋਡਲ ਅਫ਼ਸਰ ਤੇ ਸਮਾਜ ਸੇਵਕਾਂ ਦੀ ਨਿਯੁਕਤੀ
ਮੋਹਾਲੀ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਬਾਲ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਤਹਿਤ ਮੋਹਾਲੀ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਅਤੇ ਸਮਾਜ ਸੇਵਕਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਵੱਲੋਂ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਅਰਜ਼ ਡਵੀਜ਼ਨ ਅਤੇ ਵੂਮੈਨ ਅਫੇਅਰਜ਼, ਪੰਜਾਬ ਨੂੰ ਪੱਤਰ ਭੇਜ ਕੇ ਅੱਪਡੇਟ ਕੀਤੀ ਜਾਣਕਾਰੀ […]
Continue Reading