ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ
ਲੋਕ ਨਿਰਮਾਣ ਮੰਤਰੀ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰਨ ਦੇ ਹੁਕਮਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ […]
Continue Reading