ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਚੱਲੀ ਵਿਸ਼ੇਸ਼ ਸਫ਼ਾਈ ਮੁਹਿੰਮ

ਹਸਪਤਾਲਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰੱਖਣ ’ਚ ਲੋਕ ਵੀ ਸਾਥ ਦੇਣ : ਡਾ. ਸੰਗੀਤਾ ਜੈਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਕਤੂਬਰ,ਬੋਲੇ ਪੰਜਾਬ ਬਿਊਰੋ: ਸਫ਼ਾਈ ਦੇ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਮੋਹਾਲੀ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਭਾਰਤ ਸਰਕਾਰ ਦੁਆਰਾ […]

Continue Reading