ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ: ਸਿੱਖ ਫੈਡਰੇਸ਼ਨ ਯੂਕੇ

ਨਵੀਂ ਦਿੱਲੀ, 18 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਦਿੱਲੀ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਵੱਲੋਂ ਅੱਜ ਬਾਕੀ ਰਹਿੰਦੇ ਯੂਏਪੀਏ ਮਾਮਲਿਆਂ ਵਿੱਚ ਜ਼ਮਾਨਤ ਦਿੱਤੇ ਜਾਣ ਨਾਲ ਲਗਭਗ 9 ਸਾਲ ਬਾਅਦ ਉਨ੍ਹਾਂ ਦੀ ਜੇਲ੍ਹ ਤੋਂ ਬਾਹਰ ਆਉਣ ਅਤੇ ਸਕਾਟਲੈਂਡ ਵਿੱਚ ਆਪਣੇ ਪਰਿਵਾਰ ਨਾਲ ਮੁੜ ਮਿਲਣ ਦੀ ਉਮੀਦ ਮਜ਼ਬੂਤ ਹੋਈ ਹੈ। […]

Continue Reading