ਬੰਦੀ ਸਿੰਘਾਂ ਦੀ ਰਿਹਾਈ ’ਤੇ ਸਰਕਾਰ ਦੀ ਚੁੱਪ ’ਤੇ ਸਵਾਲ—ਸਿੱਖਾਂ ਨੂੰ ਹੀ ਵਾਰ-ਵਾਰ ਇਨਸਾਫ਼ ਲਈ ਸੜਕਾਂ ’ਤੇ ਕਿਉਂ ਉਤਰਨਾ ਪੈਂਦਾ ਹੈ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ 1 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਮੁੜ ਤਿੱਖਾ ਹੋ ਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਸਰਕਾਰ ਦੀ ਚੁੱਪ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, […]
Continue Reading