17 ਨਵੰਬਰ ਤੋਂ ਪੂਰੇ ਪੰਜਾਬ ‘ਚ ਸਰਕਾਰ ਦੇ ਪੁਤਲੇ ਸਾੜੇ ਜਾਣਗੇ: ਹਰਗੋਬਿੰਦ ਕੌਰ

ਵੋਟਾਂ ਸਮੇਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਸਰਕਾਰ ਨੇ ਚੰਡੀਗੜ੍ਹ 15 ਨਵੰਬਰ ,ਬੋਲੇ ਪੰਜਾਬ ਬਿਊਰੋ; ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ […]

Continue Reading