ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਜਥੇਬੰਦਕ ਢਾਂਚੇ ਨੂੰ ਨਵੀਂ ਮਜ਼ਬੂਤੀ ਦੇਣ ਲਈ ਵਰਕਰਾਂ ਦੀ ਰਾਏ ਅਤੇ ਸੁਝਾਵਾਂ ਨੂੰ ਦਿੱਤੀ ਗਈ ਤਰਜੀਹ ਚੰਡੀਗੜ੍ਹ 10 ਨਵੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨੂੰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਵਿੱਚ ਪਾਰਟੀ ਪ੍ਰਤੀ […]

Continue Reading