ਤਰਨਤਾਰਨ ‘ਚ ‘ਆਪ’ ਦੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ
ਤਰਨਤਾਰਨ 18 ਫਰਵਰੀ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਹਰਬਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਬੁੱਧਵਾਰ ਨੂੰ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਵਿੱਚ ਹਮਲਾ ਕੀਤਾ। ਪਿੰਡ ਠੱਟੀਆਂ ਮਹੰਤਾ ਦੇ ਸਰਪੰਚ ਹਰਪਿੰਦਰ ਸਿੰਘ ਆਪਣੇ ਚਚੇਰੇ ਭਰਾ ਜਰਮਨਜੀਤ ਸਿੰਘ ਨਾਲ ਪਹੁੰਚੇ ਸਨ। ਜਦੋਂ ਸਰਪੰਚ […]
Continue Reading