ਸਰੀ ਤੇ ਟੋਰਾਂਟੋ ਵਿੱਚ ਗਰਮਾਇਆ ਮਾਹੌਲ, ਖਾਲਿਸਤਾਨ ਸਮਰਥਕ ਸਿੱਖ ਕਾਰਕੁਨਾਂ ਵੱਲੋਂ ਭਾਰਤੀ ਕੌਂਸਲੇਟ ਦੀਆਂ ਗਤੀਵਿਧੀਆਂ ਖ਼ਿਲਾਫ਼ ਤਿੱਖਾ ਪ੍ਰਦਰਸ਼ਨ, ਨਿੱਝਰ ਕਤਲ ਮਾਮਲੇ ‘ਚ ਕਾਰਵਾਈ ਦੀ ਮੰਗ
ਨਵੀਂ ਦਿੱਲੀ 15 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਅਤੇ ਟੋਰਾਂਟੋ ਸ਼ਹਿਰਾਂ ਵਿੱਚ ਭਾਰਤੀ ਕੌਂਸਲੇਟ ਨਾਲ ਸਬੰਧਤ ਗਤੀਵਿਧੀਆਂ ਦੇ ਵਿਰੋਧ ਵਿੱਚ ਖਾਲਿਸਤਾਨ ਰੈਫਰੈਂਡਮ ਸਮਰਥਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤੇ ਗਏ। ਸਰੀ ਦੇ ਰਿਵਰਸਾਈਡ ਬੈਂਕੁਇਟ ਹਾਲ ਅਤੇ ਟੋਰਾਂਟੋ ਦੇ ਲਕਸ਼ਮੀ ਨਾਰਾਇਣ ਮੰਦਰ ਦਾ ਹਵਾਲਾ ਦਿੰਦਿਆਂ, ਪ੍ਰਦਰਸ਼ਨਕਾਰੀਆਂ ਨੇ ਕੈਨੇਡਾ ਦੀ ਪ੍ਰਭੂਸੱਤਾ, ਸਿੱਖ ਕਾਰਕੁਨਾਂ ਦੀ ਸੁਰੱਖਿਆ […]
Continue Reading