ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਦਿੱਲੀ ਕਮੇਟੀ ਵਲੋਂ ਸਹਿਜ ਪਾਠ ਦੀ ਆਰੰਭਤਾ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ 25 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਮਨੁੱਖਤਾ, ਧਰਮ ਅਤੇ ਸੱਚ ਦੀ ਰਾਖੀ ਲਈ ਲਾਸਾਨੀ ਕੁਰਬਾਨੀ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ […]
Continue Reading