ਡੀ.ਸੀ. ਕੋਮਲ ਮਿੱਤਲ ਵੱਲੋਂ ਮੋਹਾਲੀ ਕਾਰਨੀਵਾਲ ਦਾ ਦੌਰਾ; ਪੰਜਾਬ ਸਖੀ ਸ਼ਕਤੀ ਮੇਲਾ ਨੂੰ ਮਹਿਲਾ ਉਦਮੀਆਂ ਲਈ ਪ੍ਰਭਾਵਸ਼ਾਲੀ ਮੰਚ ਕਰਾਰ ਦਿੱਤਾ

ਪਿੰਡਾਂ ਦੇ ਮਹਿਲਾ ਸਵੈ ਸਹਾਇਤਾ ਸਮੂਹਾਂ ਅਤੇ ਉਨ੍ਹਾਂ ਦੇ ਉਤਪਾਦਾਂ ਦੀ ਵਿੱਕਰੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਦੀ ਪਹਿਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫਰਵਰੀ ,ਬੋਲੇ ਪੰਜਾਬ ਬਿਊਰੋ:ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਬੀਤੀ ਸ਼ਾਮ ਮੋਹਾਲੀ ਕਾਰਨੀਵਾਲ ਦਾ ਦੌਰਾ ਕੀਤਾ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਨੂੰ ਛੋਟੀਆਂ ਮਹਿਲਾ ਉਦਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ […]

Continue Reading