ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 15 ਜੁਲਾਈ ,ਬੋਲੇ ਪੰਜਾਬ ਬਿਊਰੋ;ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ਵਿਚ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। […]
Continue Reading