ਮਿਸਤਰੀਆਂ ,ਮਜ਼ਦੂਰਾਂ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ, ਸੁਖਦੇਵ ਨੂੰ ਦਿੱਤੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ

ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਅਹਿਦ ਸ੍ਰੀ ਚਮਕੌਰ ਸਾਹਿਬ,23, ਮਾਰਚ,ਬੋਲੇ ਪੰਜਾਬ ਬਿਉਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ਼੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੌਂਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ,ਸੁਖਦੇਵ ਤੇ ਹੋਰ ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕੀਤਾ ਗਿਆ। ਇਸ […]

Continue Reading