ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 2 ਨਵੰਬਰ ,ਬੋਲੇ ਪੰਜਾਬ ਬਿਊਰੋ;ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ […]

Continue Reading