ਦਿੱਲੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ
ਨਵੀਂ ਦਿੱਲੀ, 26 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬੰਸਦਾਨੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਆਯੋਜਿਤ ਕੀਤੇ […]
Continue Reading