ਲੁਧਿਆਣਾ ਵਿੱਚ ਸ਼ਹੀਦ ਭਗਤ ਸਿੰਘ ਦੀ ਫੋਟੋ ਵਾਲੀ ਬਣਾਈ ਗਈ ਵੋਟ
ਲੁਧਿਆਣਾ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਹੋਣ ਦਾ ਦਾਅਵਾ ਕੀਤਾ ਗਿਆ ਹੈ। ਬੂਥ ਨੰਬਰ 38 ਦੀ ਵੋਟਰ ਸੂਚੀ ਵਿੱਚ, ਲੜੀ ਨੰਬਰ 422 ‘ਤੇ ਅਮਨ ਕੁਮਾਰ ਦੇ ਨਾਮ ਦੇ ਨਾਲ ਭਗਤ ਸਿੰਘ ਦੀ ਫੋਟੋ ਦਿਖਾਈ ਦਿੰਦੀ ਹੈ। ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ […]
Continue Reading