ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

ਨਾਗੋਆ, 26 ਸਤੰਬਰ ,ਬੋਲੇ ਪੰਜਾਬ ਬਿਊਰੋ; ਏਸ਼ੀਆਈ ਖੇਡਾਂ ਵਿੱਚ ਲਗਾਤਾਰ ਤੀਜਾ ਸੋਨ ਤਗਮਾ ਜਿੱਤਣ ਦੀ ਕੋਸ਼ਿਸ਼ ਕਰ ਰਹੇ ਦੋ ਵਾਰ ਦੇ ਮੌਜੂਦਾ ਚੈਂਪੀਅਨ ਤਜਿੰਦਰਪਾਲ ਸਿੰਘ ਤੂਰ ਨੂੰ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ। ਸ਼ਨੀਵਾਰ ਨੂੰ ਨਾਗੋਆ ਸਿਟੀ ਮਿਜ਼ੂਹੋ ਪਾਰਕ ਐਥਲੈਟਿਕ ਸਟੇਡੀਅਮ ਵਿਖੇ ਹੋਏ ਪੁਰਸ਼ਾਂ ਦੇ ਸ਼ਾਟ ਪੁਟ ਫਾਈਨਲ ਵਿੱਚ ਈਰਾਨ ਦੇ ਮੁਹੰਮਦਰੇਜ਼ਾ ਤਯੇਬੀ ਨੇ […]

Continue Reading