ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਵਿਦਿਆਰਥੀਆਂ ਨੇ ਪਿੰਡਾਂ ਵਿੱਚ ਚਲਾਈ ਸ਼ੂਗਰ ਰੋਗ ਸਬੰਧੀ ਜਾਗਰੂਕਤਾ ਮੁਹਿੰਮ
ਪਿੰਡਾਂ ਦੇ ਲੋਕਾਂ ਦੀ ਮੁਫ਼ਤ ਖ਼ੂਨ ਵਿੱਚ ਸ਼ੂਗਰ ਦੀ ਜਾਂਚ ਕੀਤੀ ਮੰਡੀ ਗੋਬਿੰਦਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਵੱਲੋਂ ਵਿਸ਼ਵ ਸ਼ੂਗਰ ਰੋਗ ਦਿਵਸ ਮੌਕੇ ਨੇੜਲੇ ਪਿੰਡ ਰਾਮਗੜ੍ਹ ਵਿੱਚ ਸ਼ੂਗਰ ਰੋਗ ਸਬੰਧੀ ਜਾਗਰੂਕਤਾ ਅਤੇ ਖ਼ੂਨ ਵਿੱਚ ਸ਼ੂਗਰ ਦੀ ਜਾਂਚ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਉਦੇਸ਼ ਪਿੰਡ ਵਾਸੀਆਂ ਨੂੰ ਸ਼ੂਗਰ ਰੋਗ […]
Continue Reading