ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਸਰਦਾਰ ਸੁਖਦੇਵ ਸਿੰਘ ਰਿਆਤ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਹੋਏ ਸ਼ਾਮਲ
ਬੀਬੀ ਰਣਜੀਤ ਕੌਰ ਨੇ ਸਰਦਾਰ ਰਿਆਤ ਨੂੰ ਪਾਰਟੀ ਅੰਦਰ ਸ਼ਾਮਲ ਕਰਵਾਉਣ ਵਿਚ ਅਦਾ ਕੀਤਾ ਅਹਿਮ ਰੋਲ ਨਵੀਂ ਦਿੱਲੀ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਸਿੱਖ ਰਾਜਨੀਤੀ ਵਿਚ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ 25 ਸਾਲਾਂ ਤੋਂ ਪਾਰਟੀ ਨਾਲ ਜੁੜ ਕੇ ਵੱਡੀਆਂ ਸੇਵਾਵਾਂ […]
Continue Reading