ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਦਾ ਐਲਾਨ

ਮੋਹਾਲੀ 19 ਨਵੰਬਰ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਕੀਤੀ ਜਾਵੇਗੀ। ਕਿਉਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਇੱਕੋ-ਇੱਕ ਅਜਿਹੇ ਲੀਡਰ ਹੋਏ ਹਨ, […]

Continue Reading