ਪੰਜਾਬ ਦਾ ਸਾਬਕਾ ADC ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ, 13 ਨਵੰਬਰ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ED) ਜਲੰਧਰ ਜ਼ੋਨਲ ਦਫ਼ਤਰ ਵੱਲੋਂ ਪੰਜਾਬ ਵਿੱਚ ਜ਼ਮੀਨੀ ਘੁਟਾਲਿਆਂ ਅਤੇ ਨਾਜਾਇਜ਼ ਮਾਈਨਿੰਗ ਵਿਰੁੱਧ ਇੱਕ ਵੱਡੀ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ED ਨੇ ਪਠਾਨਕੋਟ ਦੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕੁਲਦੀਪ ਸਿੰਘ ਅਤੇ ਸਟੋਨ ਕਰੱਸ਼ਰ ਤੇ ਮਾਈਨਿੰਗ ਕਾਰੋਬਾਰ ਨਾਲ ਜੁੜੇ ਨਿਪੁਨ ਮਹਾਜਨ ਨੂੰ ਗ੍ਰਿਫ਼ਤਾਰ […]

Continue Reading