ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ

ਨੌਜਵਾਨ ਪੀੜ੍ਹੀ ਨੂੰ ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਦਿੱਤਾ ਸੱਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਨਵੰਬਰ ,ਬੋਲੇ ਪੰਜਾਬ ਬਿਊਰੋ:ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ-2026 ਦੀ ਸਮਾਗਮ ਲੜੀ ਤਹਿਤ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਸ਼ਹੀਦ ਮੇਜਰ ਹਰਿਮੰਦਰ […]

Continue Reading