ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ
ਨਵੀਂ ਦਿੱਲੀ, 17 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਬੈਠ ਕੇ ਸ਼ਰਧਾਪੂਰਵਕ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ […]
Continue Reading