ਹੈੱਡ ਕਾਂਸਟੇਬਲ ਦੇ ਸਿਰ ‘ਚ ਲੱਗੀ ਗੋਲੀ
ਗੁਰਦਾਸਪੁਰ 16 ਨਵੰਬਰ ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦਾ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਉਸਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਉਸਦੀ ਲਾਸ਼ ਸੜਕ ਕਿਨਾਰੇ ਮਿਲੀ। ਅੱਤਵਾਦੀ ਸੰਗਠਨ ਤਾਰਿਕ-ਏ-ਤਾਲਿਬਾਨ ਹਿੰਦੁਸਤਾਨ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਸੰਗਠਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ, “ਵਿਨੋਦ ਕੁਮਾਰ […]
Continue Reading