ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025
ਚੰਡੀਗੜ੍ਹ, ਅਪ੍ਰੈਲ 9 ,ਬੋਲੇ ਪੰਜਾਬ ਬਿਊਰੋ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ […]
Continue Reading