ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ
ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ;ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]
Continue Reading