ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਜ਼ਮੀਨੀ ਪੱਧਰ ‘ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ […]
Continue Reading