ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ- ਐਡਵੋਕੇਟ ਧਾਮੀ
ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਨਾਉਣ ਸਬੰਧੀ ਫੈਸਲੇ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 23 ਜੂਨ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ […]
Continue Reading