ਅਕਾਲੀ ਦਲ ਨੇ ਸੀਨੀਅਰ ਆਗੂਆਂ ਦੇ ਤਜਰਬੇ ਨਾਲ ਨੌਜਵਾਨਾਂ ਨੂੰ ਅੱਗੇ ਵਧਾਇਆ: ਐਨ.ਕੇ. ਸ਼ਰਮਾ

ਸਾਬਕਾ ਵਿਧਾਇਕ ਨੇ ਚੋਣਾਂ ਦੇ ਮੱਦੇਨਜ਼ਰ ਯੂਥ ਵਰਕਰਾਂ ਨਾਲ ਕੀਤੀ ਮੀਟਿੰਗ ਜ਼ੀਰਕਪੁਰ 19 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਣਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ। ਅਕਾਲੀ ਦਲ ਨੇ ਹਮੇਸ਼ਾ ਸੀਨੀਅਰ ਪਾਰਟੀ ਆਗੂਆਂ ਦੇ ਤਜ਼ਰਬੇ ਦੇ […]

Continue Reading