ਵਿਆਹ ਸਮਾਗਮ ‘ਚ ‘ਆਪ’ ਸਰਪੰਚ ਦਾ ਕਤਲ ਕਰਨ ਵਾਲੇ ਸੂਟਰਾਂ ਦਾ ਐਨਕਾਊਂਟਰ

ਤਰਨਤਾਰਨ, 22 ਫਰਵਰੀ ,ਬੋਲੇ ਪੰਜਾਬ ਬਿਊਰੋ; ਤਾਰਨ ਤਾਰਨ ‘ਚ ਦਿਨ ਦਿਹਾੜੇ ਇਕ ਵਿਆਹ ਸਮਾਗਮ ਦੌਰਾਨ ਆਦਮੀ ਪਾਰਟੀ ਦੇ ਸਰਪੰਚ ਹਰਬਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੇ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲ ਕਰਨ ਵਾਲੇ ਸ਼ੂਟਰਾਂ ਦਾ ਪੁਲਿਸ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ‘ਚ ਦੋਵੇਂ ਸ਼ੂਟਰ […]

Continue Reading