ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਦਿੱਲੀ ਸਰਕਾਰ ਦਾ ਇਨਕਾਰ, ਸਿੱਖ ਵਿਰੋਧੀ ਸੋਚ ਮੁੜ ਹੋਈ ਬੇਨਕਾਬ: ਸਰਨਾ

ਪ੍ਰੋ ਭੁੱਲਰ ਦੀ ਰਿਹਾਈ ਰੱਦ ਕਰਨ ਮਗਰੋਂ ਹੁਣ ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਵੀ ਕੀਤਾ ਗਿਆ ਇਨਕਾਰ—ਸਿੱਖ ਮੰਤਰੀਆਂ ਦੀ ਚੁੱਪੀ ’ਤੇ ਉੱਠੇ ਗੰਭੀਰ ਸਵਾਲ ਨਵੀਂ ਦਿੱਲੀ 18 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਜੇਲ੍ਹ ਤੋਂ ਪੰਜਾਬ […]

Continue Reading